ਆਪਰੇਟਿੰਗ ਸਿਸਟਮ

ਇੱਕ ਕੰਪਿਊਟਰ ਸਿਸਟਮ ਦਾ ਮੁੱਢਲਾ ਢਾਂਚਾ

ਆਪਰੇਟਿੰਗ ਸਿਸਟਮ ਇੱਕ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਵਸੀਲਿਆਂ ਨੂੰ ਸੰਭਾਲਦਾ ਹੈ। ਆਪਰੇਟਿੰਗ ਸਿਸਟਮ ਕੰਪਿਊਟਰ ਦੇ ਸਿਸਟਮ ਸਾਫ਼ਟਵੇਅਰ ਦਾ ਇੱਕ ਮੁੱਖ ਅਤੇ ਜ਼ਰੂਰੀ ਹਿੱਸਾ ਹੁੰਦਾ ਹੈ। ਆਮ ਤੌਰ ਉੱਤੇ ਸਾਰੇ ਅਨੁਪ੍ਰੋਯੋਗੀ ਸਾਫ਼ਟਵੇਅਰਾਂ ਨੂੰ ਆਪਣਾ ਕੰਮ ਕਰਨ ਲਈ ਇੱਕ ਆਪਰੇਟਿੰਗ ਸਿਸਟਮ ਦੀ ਲੋੜ ਹੁੰਦੀ ਹੈ। ਸਮਾਂ-ਵੰਡ ਆਪਰੇਟਿੰਗ ਸਿਸਟਮ ਸਾਰੇ ਕੰਮਾਂ ਨੂੰ ਸਮੇਂ ਮੁਤਾਬਕ ਤਰਤੀਬ 'ਚ ਕਰ ਦਿੰਦੇ ਹਨ ਤਾਂ ਜੋ ਸਿਸਟਮ ਦੀ ਠੀਕ ਤਰਾਂ ਵਰਤੋਂ ਕੀਤੀ ਜਾ ਸਕੇ।ਹਾਰਡਵੇਅਰ ਦੇ ਕੰਮਾਂ ਜਿਵੇਂ ਇਨਪੁਟ ਅਤੇ ਆਊਟਪੁਟ ਅਤੇ ਮੈਮਰੀ ਵੰਡ ਆਦਿ ਲਈ ਆਪਰੇਟਿੰਗ ਸਿਸਟਮ ਕੰਪਿਊਟਰ ਦੇ ਪ੍ਰੋਗਰਾਮਾਂ ਅਤੇ ਹਾਰਡਵੇਅਰ ਦੇ ਵਿਚਕਾਰ ਇੱਕ ਵਿਚੋਲੇ ਦਾ ਕੰਮ ਕਰਦਾ ਹੈ।[1][2]

ਕੰਪਿਊਟਰ

ਕੰਪਿਊਟਰ ’ਤੇ ਵਰਤੇ ਜਾਣ ਵਾਲੇ ਅਪਰੇਟਿੰਗ ਸਿਸਟਮ ਹੀ ਕੰਪਿਊਟਰ ਦੇ ਸਾਫ਼ਟਵੇਅਰ ਅਤੇ ਹਾਰਡਵੇਅਰ ਭਾਗਾਂ ’ਚ ਤਾਲਮੇਲ ਪੈਦਾ ਕਰਦਾ ਹੈ। ਕੰਪਿਊਟਰ ਨੂੰ ਅਪਰੇਟਿੰਗ ਸਿਸਟਮ ਤੋਂ ਬਿਨਾਂ ਚਲਾਉਣ ਵਾਰੇ ਸੋਚਿਆ ਵੀ ਨਹੀਂ ਜਾ ਸਕਦਾ। ਮੋਬਾਈਲ ਫੋਨ ਲਈ ਵੀ ਐਪਲ, ਐਂਡਰਾਇਡ, ਵਿੰਡੋਜ ਆਦਿ ਕਈ ਪ੍ਰਕਾਰ ਦੇ ਅਪਰੇਟਿੰਗ ਸਿਸਟਮ ਵਰਤੇ ਜਾਂਦੇ ਹਨ। ਅੱਜ ਦੇ ਸਮਾਰਟ ਫੋਨ ਅੰਗਰੇਜ਼ੀ ਤੋਂ ਇਲਾਵਾ ਚੀਨੀ, ਅਰਬੀ, ਹਿੰਦੀ, ਉਰਦੂ, ਪੰਜਾਬੀ ਆਦਿ ਭਾਸ਼ਾਵਾਂ ਵਿੱਚ ਕੰਮ ਕਰਨ ਦੇ ਪੂਰੀ ਤਰ੍ਹਾਂ ਯੋਗ ਹਨ।

Other Languages
Acèh: OS
Alemannisch: Betriebssystem
العربية: نظام تشغيل
azərbaycanca: Əməliyyat sistemi
žemaitėška: Uoperacėnė sėstema
беларуская (тарашкевіца)‎: Апэрацыйная сыстэма
Mìng-dĕ̤ng-ngṳ̄: Chŏ̤-cáuk hiê-tūng
Esperanto: Operaciumo
客家語/Hak-kâ-ngî: Chok-ngia̍p hì-thúng
hornjoserbsce: Dźěłowy system
Bahasa Indonesia: Sistem operasi
Interlingue: Operativ systema
íslenska: Stýrikerfi
Qaraqalpaqsha: Operatsion sistema
Taqbaylit: Anagraw n wammud
한국어: 운영 체제
Ripoarisch: Bedriefsystem
Lëtzebuergesch: Betribssystem
Lingua Franca Nova: Sistem de opera
македонски: Оперативен систем
Bahasa Melayu: Sistem pengendalian
Plattdüütsch: Bedriefssystem
नेपाल भाषा: अपरेटिङ सिस्टम
Nederlands: Besturingssysteem
norsk nynorsk: Operativsystem
Pälzisch: Betriebssystem
português: Sistema operativo
русиньскый: Операчна сістема
davvisámegiella: Operatiivavuogádat
srpskohrvatski / српскохрватски: Operativni sistem
Simple English: Operating system
slovenčina: Operačný systém
slovenščina: Operacijski sistem
Soomaaliga: Operating system
српски / srpski: Оперативни систем
Basa Sunda: Sistim Operasi
татарча/tatarça: Операцион система
oʻzbekcha/ўзбекча: Ishlatuv tizimi
Tiếng Việt: Hệ điều hành
吴语: 操作系统
中文: 操作系统
Bân-lâm-gú: Chok-gia̍p hē-thóng
粵語: 作業系統