ਕਲਪਨਾ ਚਾਵਲਾ

ਕਲਪਨਾ ਚਾਵਲਾ
Kalpana Chawla, NASA photo portrait in orange suit.jpg
ਜਨਮਮਾਰਚ 17, 1962(1962-03-17)
ਕਰਨਾਲ, ਪੰਜਾਬ, ਭਾਰਤ
(ਹਰਿਆਣਾ ਭਾਰਤ)
ਮੌਤਫਰਵਰੀ 1, 2003(2003-02-01) (ਉਮਰ 40)
ਅਕਾਸ਼ ਵਿੱਚ ਸਮਾਂ31 ਦਿਨ 14 ਘੰਟੇ 54 ਮਿੰਟ[1]
ਚੋਣ1994 ਨਾਸਾ ਗਰੁੱਪ
ਕਾਰਜ ਉਦੇਸ਼STS-87, STS-107
ਕਾਰਜ ਉਦੇਸ਼ ਦਾ ਤਗਮਾSts-87-patch.svg STS-107 Flight Insignia.svg
ਇਨਾਮCongressional Space Medal of Honor

ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ।[2] ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ‎ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ।[3] ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ[4]ਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।

Other Languages
asturianu: Kalpana Chawla
беларуская: Калпана Чаўла
български: Калпана Чаула
español: Kalpana Chawla
français: Kalpana Chawla
ગુજરાતી: કલ્પના ચાવલા
Bahasa Indonesia: Kalpana Chawla
italiano: Kalpana Chawla
ភាសាខ្មែរ: Kalpana Chawla
한국어: 칼파나 촐라
Malagasy: Kalpana Chawla
മലയാളം: കൽപന ചൗള
Nederlands: Kalpana Chawla
پنجابی: کلپنا چاولہ
português: Kalpana Chawla
română: Kalpana Chawla
संस्कृतम्: कल्पना चावला
Simple English: Kalpana Chawla
slovenčina: Kalpana Chawlová
Türkçe: Kalpana Chawla
українська: Калпана Чавла