ਸੰਸਾਰੀਕਰਨ

[1][2][3]ਸੰਸਾਰੀਕਰਨ (ਜਾਂ ਵਿਸ਼ਵੀਕਰਨ, ਗਲੋਬਲੀਕਰਨ, ਸਰਬ-ਵਿਆਪਕਤਾ) ਕੌਮਾਂਤਰੀ ਮਿਲਾਪ ਦਾ ਇੱਕ ਅਮਲ ਹੈ ਜੋ ਦੁਨਿਆਵੀ ਖ਼ਿਆਲਾਂ, ਪੈਦਾਵਾਰਾਂ, ਵਿਚਾਰਾਂ ਅਤੇ ਸੱਭਿਆਚਾਰ ਦੇ ਹੋਰ ਪਹਿਲੂਆਂ ਦੀ ਅਦਲਾ-ਬਦਲੀ ਸਦਕਾ ਉੱਠਦਾ ਹੈ।[4][5] ਢੋਆ-ਢੁਆਈ ਅਤੇ ਦੂਰ-ਸੰਚਾਰ ਦੇ ਬੁਨਿਆਦੀ ਢਾਂਚੇ ਵਿੱਚ ਹੋਈ ਤਰੱਕੀ,ਜਿਹਨਾਂ ਵਿੱਚ ਤਾਰ ਪ੍ਰਬੰਧ ਅਤੇ ਮਗਰੋਂ ਇੰਟਰਨੈੱਟ ਵੀ ਸ਼ਾਮਲ ਹੈ, ਸਦਕਾ ਇਸ ਕਾਰਵਾਈ ਵਿੱਚ ਹੋਰ ਵੀ ਤੇਜ਼ੀ ਆਈ ਹੈ ਜਿਹਨਾਂ ਨੇ ਆਰਥਿਕ ਅਤੇ ਸੱਭਿਆਚਾਰਕ ਰੁਝੇਵਿਆਂ ਵਿਚਲੇ ਵਟਾਂਦਰਿਆਂ ਨੂੰ ਹੋਰ ਵਧਾ ਦਿੱਤਾ ਹੈ।[6]

ਭਾਵੇਂ ਕੁਝ ਵਿਦਵਾਨ ਸੰਸਾਰੀਕਰਨ ਦਾ ਸੋਮਾ ਅਜੋਕੇ ਸਮੇਂ ਵਿੱਚ ਮੰਨਦੇ ਹਨ ਪਰ ਕਈ ਹੋਰ ਵਿਦਵਾਨ ਇਹਦੇ ਅਤੀਤ ਨੂੰ ਯੂਰਪ ਦੇ ਕਾਢ ਜੁੱਗ ਅਤੇ ਨਵੇਂ ਸੰਸਾਰ ਵੱਲ ਦੇ ਸਫ਼ਰਾਂ ਤੋਂ ਵੀ ਬਹੁਤ ਪੁਰਾਣਾ ਮੰਨਦੇ ਹਨ। ਕਈ ਤਾਂ ਇਹਨੂੰ ਈਸਾ ਤੋਂ ਤਿੰਨ ਹਜ਼ਾਰ ਵਰ੍ਹੇ ਪਹਿਲਾਂ ਤੱਕ ਲੈ ਜਾਂਦੇ ਹਨ।[7][8] ਪਿਛਲੇ 19ਵੇਂ ਸੈਂਕੜੇ ਅਤੇ ਅਗੇਤਰੇ 20ਵੇਂ ਸੈਂਕੜੇ ਵਿੱਚ ਦੁਨੀਆਂ ਦੇ ਅਰਥਚਾਰਿਆਂ ਅਤੇ ਵਿਰਸਿਆਂ ਦੀ ਸਾਂਝ ਬੜੀ ਤੇਜ਼ੀ ਨਾਲ਼ ਵਧੀ

ਇਸ ਸੰਕਲਪ ਵਿੱਚ ਸੰਸਾਰੀਕਰਨ ਅਤੇ ਭੂਮੰਡੀਕਰਨ ਆਦਿ ਪਦਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਸਾਡੇ ਸਮਿਆ ਦਾ ਐਸਾ ਬਹੁਚਰਚਿਤ ਵਰਤਾਰਾ ਹੈ, ਜਿਸ ਨੇ ਜੀਵਨ ਦੇ ਹਰ ਖੇਤਰ ਵਿੱਚ ਜਿਵੇਂ ਖੇਤੀ, ਉਦਯੋਗ, ਸਿਹਤ ਤੇ ਸਿੱਖਿਆ, ਰਾਜਨੀਤੀ, ਸਮਾਜ, ਸੂਚਨਾ ਤੇ ਸੰਚਾਰ ਕਲਾਵਾਂ ਅਤੇ ਚਿੰਤਨ ਨੂੰ ਪ੍ਰਭਾਵਿਤ ਕੀਤਾ ਹੈ।

ਇਸ ਦਾ ਅਰਥ ਹੈ- ਆਰਥਿਕ ਕਿਰਿਆਵਾਂ ਨੂੰ ਦੇਸ਼ਾਂ ਦੀਆਂ ਸੀਮਾਵਾਂ ਤੋਂ ਅੱਗੇ ਸੰਸਾਰ ਪੱਧਰ `ਤੇ ਪੂੰਜੀ ਤਕਨੀਕ ਤੇ ਜਾਣਕਾਰੀ ਦੇ ਵਹਾਅ ਨੂੰ ਹੋਰ ਵਿਸ਼ਾਲ ਕਰਨਾ ਤੇ ਡੂੰਘਾਈ ਤੱਕ ਲੈ ਜਾਣਾ ਹੈ।

ਇਸ ਕਰਕੇ ਇਸ ਨੂੰ ‘ਵਿਸ਼ਵ ਪਿੰਡ` ਦੇ ਤੌਰ `ਤੇ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ।

ਵਿਸ਼ਵੀਕਰਨ ਦਾ ਸ਼ਬਦ 1991 ਵਿਰਸਾਂ ਤੋਂ ਬਹੁਤ ਜ਼ੋਰ ਨਾਲ ਸਾਰੀ ਦੁਨੀਆ ਵਿੱਚ ਆਇਆ। ਇਸ ਵਿੱਚ ਜਿੰਦਗੀ ਦੇ ਤਕਰੀਬਨ ਸਾਰੇ ਹੀ ਪੱਥ ਸਮਾਜਿਕ, ਸਿਆਸੀ, ਸਭਿਆਚਾਰਕ, ਆਰਥਿਕ ਨੈਤਿਕ ਅਤੇ ਧਾਰਮਿਕ ਆ ਗਏ ਜਿਸ ਕਰਕੇ ਵਾਤਾਵਰਣ ਵਿੱਚ ਨਿਘਾਰ ਆਇਆ; ਕਦਰਾਂ-ਕੀਮਤਾਂ ਦਾ ਤੇਜ਼ੀ ਨਾਲ ਵਿਗਠਨ ਹੋਇਆ। ਵਿਸ਼ਵੀਕਰਨ ਦੇ ਅਸਰ ਨਾਲ ਪੰਜਾਬੀ ਭਾਰਤੀ ਸਮਾਜ ਦੇ ਸਭਿਆਚਾਰਕ ਰੂਪਾਂਤਰਣ ਦਾ ਘੇਰਾ ਸਿਰਫ ਸਰਮਾਏਦਾਰ ਕਿਸਾਨੀ ਤੇ ਦਰਮਿਆਨੀ ਕਿਸਾਨੀ ਅਤੇ ਸ਼ਹਿਰਾਂ ਵਿੱਚ ਵਸਵੇ ਜਨ ਧੂਮਾ ਤੱਕ ਹੀ ਸੀਮਿਤ ਹੈ। ਇਸ ਵਰਗ ਨੇਫ਼ਰੀਦ ਦੇ ਪੈਗ਼ਾਮ

“ਰੁੱਖੀ ਮਿੱਸੀ ਖਾਇ ਕੇ ਠੰਡਾ ਪਾਣੀ ਪੀ ਵੇਖ ਪਰਾਈ ਚੌਪੜੀ

ਨਾ ਤਰਸਾਈ ਜੀਅ" ਨੂੰ ਵਿਸਾਰ ਕੇ ਸਾਦਾ ਜੀਵਨ

ਦਿੱਤਾ। ਸਭਿਆਚਾਰ ਤੋਂ ਭਾਵ ਸਮੁੱਚੀ ਜੀਵਨ ਸ਼ੈਲੀ ਤੋਂ ਵੀ ਹੈ, ਜਿਸ ਉਪਰ ਵਿਸ਼ਵੀਕਰਨ ਦਾ ਪ੍ਰਭਾਵ ਹੈ। ‘ਸਭਿਆਚਾਰ ਇਕ ਜੁੱਟ ਅਤੇ ਜਟਿਲ ਸਿਸਟਮ ਹੈ; ਜਿਸ ਵਿਚ ਕਿਸੇ ਮਨੁੱਖੀ ਸਮਾਜ ਦੇ ਨਿਸ਼ਚਿਤ ਇਤਿਹਾਸਿਕ ਪੜਾਅ ਉੱਤੇ ਪ੍ਰਚਲਿਤ ਕਦਰਾਂ-ਕੀਮਤਾਂ ਤੇ ਉਹਨਾਂ ਨੂੰ ਪ੍ਰਗਟ ਕਰਦੇ ਮਨੁੱਖੀ ਵਿਹਾਰ ਦੇ ਪੈਟਰਨ ਪਦਾਰਥਕ ਅਤੇ ਬੋਧਿਕ ਵਰਤਾਰੇ ਸ਼ਾਮਿਲ ਹੁੰਦੇ ਹਨ।

Other Languages
Afrikaans: Globalisering
Alemannisch: Globalisierung
aragonés: Globalización
العربية: عولمة
asturianu: Globalización
azərbaycanca: Qloballaşma
башҡортса: Глобалләшеү
žemaitėška: Gluobalėzacėjė
беларуская: Глабалізацыя
беларуская (тарашкевіца)‎: Глябалізацыя
български: Глобализация
বিষ্ণুপ্রিয়া মণিপুরী: বিশ্বায়ন
brezhoneg: Bedeladur
bosanski: Globalizacija
کوردی: جیھانگیری
čeština: Globalizace
Cymraeg: Globaleiddio
English: Globalization
Esperanto: Tutmondiĝo
español: Globalización
euskara: Globalizazio
føroyskt: Alheimsgerð
français: Mondialisation
Gaeilge: Domhandú
ગુજરાતી: વૈશ્વિકરણ
हिन्दी: वैश्वीकरण
Fiji Hindi: Vaisvikaran
hrvatski: Globalizacija
հայերեն: Գլոբալացում
Bahasa Indonesia: Globalisasi
Ilokano: Globalisasion
íslenska: Hnattvæðing
italiano: Globalizzazione
Basa Jawa: Globalisasi
қазақша: Жаһандану
ಕನ್ನಡ: ಜಾಗತೀಕರಣ
한국어: 세계화
къарачай-малкъар: Глобализация
Кыргызча: Глобалдашуу
Latina: Globalizatio
Lëtzebuergesch: Globaliséierung
Limburgs: Globalisering
lietuvių: Globalizacija
latviešu: Globalizācija
Malagasy: Fanatontoloana
македонски: Глобализација
монгол: Даяарчлал
Bahasa Melayu: Globalisasi
Mirandés: Globalizaçon
नेपाल भाषा: हलिमिकरण
Nederlands: Mondialisering
norsk nynorsk: Globalisering
occitan: Globalizacion
polski: Globalizacja
Piemontèis: Mondialisassion
português: Globalização
română: Globalizare
русский: Глобализация
русиньскый: Ґлобалізація
संस्कृतम्: वैश्वीकरणम्
саха тыла: Глобализация
srpskohrvatski / српскохрватски: Globalizacija
Simple English: Globalization
slovenčina: Globalizácia
slovenščina: Globalizacija
српски / srpski: Глобализација
Basa Sunda: Globalisasi
svenska: Globalisering
Kiswahili: Utandawazi
తెలుగు: ప్రపంచీకరణ
тоҷикӣ: Ҷаҳонишавӣ
Tagalog: Globalisasyon
Türkçe: Küreselleşme
татарча/tatarça: Глобальләшү
українська: Глобалізація
Tiếng Việt: Toàn cầu hóa
Winaray: Globalisasyon
吴语: 全球化
中文: 全球化
Bân-lâm-gú: Choân-kiû-hòa
粵語: 全球化